ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ ; ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ, 25 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉੱਚ ਪੱਧਰੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਦਯੋਗਾਂ ਨੂੰ ਪਹਿਲ ਦੇ ਅਧਾਰ ‘ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਜ) ਦਿਵਿਆ ਪੀ ਵੀ ਮੌਜੂਦ ਸਨ। ਡਾ. ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਦਯੋਗਿਕ ਇਲਾਕਿਆਂ ਵਿੱਚ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ, ਸਫਾਈ, ਪਾਣੀ ਨਾਲ ਸਬੰਧਤ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ

Live Poll
Are You Satisfied Chakde Tv Punjab News ? © Kama
Live Tv

AD SPACE (ਇਸ਼ਤਿਹਾਰ ਦੇਣ ਲਈ ਸਾਡੇ ਨਾਲ ਸੰਪਰਕ ਕਰੋ)

ਯੂਟਿਊਬ ਵੀਡੀਓ
ਰਾਸ਼ਟਰੀ
ਵਿਜ਼ੂਅਲ ਕਹਾਣੀਆਂ
ਮਨੋਰੰਜਨ
ਖੇਡ

ਟੀ-20 ਵਰਲਡ ਕੱਪ ‘ਚ ਭਾਰਤ ਦੀ ਧਮਾਕੇਦਾਰ ਜਿੱਤ, ਪਾਕਿਸਤਾਨ ਨੂੰ ਹਰਾਇਆ; CM ਮਾਨ ਨੇ ਦਿੱਤੀ ਮੁਬਾਰਕਬਾਦ

ਟੀ-20 ਵਿਸ਼ਵ ਕੱਪ ਵਿਚ ਦੋਵੇਂ ਟੀਮਾਂ ਵਿਚਕਾਰ 9 ਵਾਰ ਮੁਕਾਬਲਾ ਹੋਇਆ ਜਿਸ ਵਿਚੋਂ 8 ਵਾਰ ਟੀਮ ਨੇ ਜਿੱਤ ਹਾਸਲ ਕੀਤੀ ਹੈ ਜਦੋਂ ਕਿ ਇਕ ਵਾਰ

ਸਿੱਖਿਆ
ਕਾਰੋਬਾਰ