Home » ਤਾਜ਼ਾ ਖ਼ਬਰਾਂ » ਜਲੰਧਰ ਦੀ ਨੰਨੀ ਹੋਣਹਾਰ ਹਰਨਾਜ਼ ਕੌਰ ਕੋਹਲੀ ਦੀ ਉਪਲਬਧੀ ‘ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਸ਼ੁਭਕਾਮਨਾਵਾਂ

ਜਲੰਧਰ ਦੀ ਨੰਨੀ ਹੋਣਹਾਰ ਹਰਨਾਜ਼ ਕੌਰ ਕੋਹਲੀ ਦੀ ਉਪਲਬਧੀ ‘ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਸ਼ੁਭਕਾਮਨਾਵਾਂ

Share :

ਜਲੰਧਰ ਦੀ ਹੋਣਹਾਰ ਬੇਟੀ ਹਰਨਾਜ਼ ਕੌਰ ਕੋਹਲੀ ਨੇ ਛੋਟੀ ਉਮਰ ਵਿੱਚ India Book of Records ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸ਼ਹਿਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ‘ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਹਰਨਾਜ਼ ਕੌਰ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਸਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਸੁਸ਼ੀਲ ਰਿੰਕੂ ਨੇ ਕਿਹਾ ਕਿ ਹਰਨਾਜ਼ ਨੇ ਬਹੁਤ ਛੋਟੀ ਉਮਰ ਵਿੱਚ ਵੱਡੀ ਉਪਲਬਧੀ ਹਾਸਲ ਕਰਕੇ ਜਲੰਧਰ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਬੱਚਿਆਂ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਸਮਾਜ ਲਈ ਮਾਣ ਦੀ ਗੱਲ ਹਨ।

ਉਨ੍ਹਾਂ ਨੇ ਹਰਨਾਜ਼ ਦੇ ਮਾਤਾ-ਪਿਤਾ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਸਹੀ ਦਿਸ਼ਾ ਅਤੇ ਹੌਸਲਾ ਮਿਲੇ ਤਾਂ ਉਹ ਵੱਡੀਆਂ ਉਚਾਈਆਂ ਛੂਹ ਸਕਦੇ ਹਨ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ