Home » ਰਾਸ਼ਟਰੀ » ਪ੍ਰਤਾਪ ਬਾਜਵਾ ਨਾਲ ਮੁਲਾਕਾਤ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ, ਕਿਹਾ– ‘ਮੈਂ ਸਾਰਿਆਂ ਨੂੰ ਮਿਲਾਂਗਾ’

ਪ੍ਰਤਾਪ ਬਾਜਵਾ ਨਾਲ ਮੁਲਾਕਾਤ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ, ਕਿਹਾ– ‘ਮੈਂ ਸਾਰਿਆਂ ਨੂੰ ਮਿਲਾਂਗਾ’

Share :

ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਸਿਆਸੀ ਹਲਚਲ ਦਰਮਿਆਨ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਵੱਡਾ ਬਿਆਨ ਦਿੱਤਾ ਹੈ।

ਭੁਪੇਸ਼ ਬਘੇਲ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਸਾਰੇ ਆਗੂਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨਾਲ ਗੱਲਬਾਤ ਦਾ ਸਿਲਸਿਲਾ ਜਾਰੀ ਰਹੇਗਾ ਅਤੇ ਸਾਰਿਆਂ ਦੇ ਵਿਚਾਰ ਸੁਣੇ ਜਾਣਗੇ।

0 0 votes
Article Rating
Subscribe
Notify of
guest
0 Comments
Oldest
Newest Most Voted
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ