Home » ਸਿੱਖਿਆ » ਪੰਜਾਬ ‘ਚ ਕੜਾਕੇ ਦੀ ਠੰਢ, ਸਾਰੇ ਸਕੂਲਾਂ ਦੇ ਸਮੇਂ ‘ਚ ਕੀਤਾ ਗਿਆ ਬਦਲਾਅ

ਪੰਜਾਬ ‘ਚ ਕੜਾਕੇ ਦੀ ਠੰਢ, ਸਾਰੇ ਸਕੂਲਾਂ ਦੇ ਸਮੇਂ ‘ਚ ਕੀਤਾ ਗਿਆ ਬਦਲਾਅ

Share :

ਪੰਜਾਬ ਵਿੱਚ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਠੰਢ ਦੇ ਮੌਸਮ ਕਾਰਨ ਸਿੱਖਿਆ ਵਿਭਾਗ ਨੇ ਇਹ ਮਹੱਤਵਪੂਰਨ ਫੈਸਲਾ ਲਿਆ ਹੈ। ਪ੍ਰਾਇਮਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਹੁਣ ਸਵੇਰੇ 10 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 16 ਜਨਵਰੀ ਤੋਂ 21 ਜਨਵਰੀ ਤੱਕ ਲਾਗੂ ਰਹਿਣਗੇ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ