ਭਲਕੇ ਮਹਾਂਵੀਰ ਜਯੰਤੀ ਦੇ ਮੌਕੇ ‘ਤੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਸਬੰਧੀ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਹ ਛੁੱਟੀ ਪਹਿਲਾਂ ਹੀ ਸਰਕਾਰ ਦੇ ਸਲਾਨਾ ਕੈਲੰਡਰ ਵਿੱਚ ਸ਼ਾਮਲ ਹੈ। ਸਾਲ 2026 ਲਈ ਛੁੱਟੀਆਂ ਦੇ ਕੈਲੰਡਰ ਮੁਤਾਬਕ ਕੁੱਲ 31 ਸਰਕਾਰੀ ਛੁੱਟੀਆਂ ਹੋਣਗੀਆਂ, ਜਿਨ੍ਹਾਂ ਵਿੱਚੋਂ 5 ਛੁੱਟੀਆਂ ਐਤਵਾਰ ਨੂੰ ਪੈ ਰਹੀਆਂ।
Post Views: 89




