Home » ਰਾਸ਼ਟਰੀ » ਮਹਾਰਾਸ਼ਟਰ ਦੇ ਡਿਪਟੀ CM ਦੇ ਜਹਾਜ਼ ਨਾਲ ਹਾਦਸਾ, ਅਜੀਤ ਪਵਾਰ ਸਮੇਤ 5 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਡਿਪਟੀ CM ਦੇ ਜਹਾਜ਼ ਨਾਲ ਹਾਦਸਾ, ਅਜੀਤ ਪਵਾਰ ਸਮੇਤ 5 ਲੋਕਾਂ ਦੀ ਮੌਤ

Share :

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਬੁੱਧਵਾਰ ਨੂੰ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਬਾਰਾਮਤੀ ਵਿੱਚ ਲੈਂਡਿੰਗ ਕਰਦੇ ਸਮੇਂ ਵਾਪਰਿਆ। ਘਟਨਾ ਵਾਲੀ ਥਾਂ ਤੋਂ ਪ੍ਰਾਪਤ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਪਤਾ ਲੱਗ ਰਿਹਾ ਹੈ ਕਿ ਹਾਦਸਾ ਇੱਕ ਖੇਤ ਵਿੱਚ ਵਾਪਰਿਆ ਜਹਾਜ਼ ਵਿੱਚੋਂ ਧੂੰਏਂ ਦਾ ਗੁਬਾਰ ਉੱਠ ਰਿਹਾ ਹੈ।

ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਉਪ ਮੁੱਖ ਮੰਤਰੀ ਪਵਾਰ ਵੀ ਹਾਦਸੇ ਵਾਲੇ ਜਹਾਜ਼ ਵਿੱਚ ਸਵਾਰ ਸਨ। ਇੱਕ ਨਿਊਜ ਏਜੰਸੀ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਹੈ ਕਿ ਹਾਦਸੇ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਛੇ ਲੋਕਾਂ ਦੀ ਮੌਤ ਹੋ ਗਈ ਹੈ।

0 0 votes
Article Rating
Subscribe
Notify of
guest
0 Comments
Oldest
Newest Most Voted
Advertisement
Cricket Score
Share Market
ਸਭ ਤੋਂ ਵੱਧ ਪੜ੍ਹੀਆਂ ਜਾਂਦੀਆਂ ਖ਼ਬਰਾਂ