ਮੋਹਾਲੀ: ਪੰਜਾਬ ਦੇ ਵਿਕਾਸ ਨੂੰ ਰਫ਼ਤਾਰ ਦੇਣ ਅਤੇ ਵੱਖ-ਵੱਖ ਖੇਤਰਾਂ ਵਿੱਚ ਸਾਂਝੀ ਵਿਚਾਰ-ਵਟਾਂਦਰੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ‘ਰਾਇਜ਼ਿੰਗ ਪੰਜਾਬ ਸਮਿੱਟ’ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਦੁਬਈ ਇੰਟਰਨੈਸ਼ਨਲ ਬਿਜ਼ਨਸ ਵੱਲੋਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਿੱਖਿਆ, ਖੇਤੀਬਾੜੀ, ਖੇਡਾਂ, ਰਾਜਨੀਤੀ, ਧਰਮ ਅਤੇ ਸਿਹਤ ਸਮੇਤ ਕਈ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਲਗਾਈ ਅਤੇ ਪੰਜਾਬ ਦੇ ਭਵਿੱਖ ਲਈ ਠੋਸ ਕਦਮਾਂ ‘ਤੇ ਵਿਚਾਰ ਸਾਂਝੇ ਕੀਤੇ।
Post Views: 13





