ਰਾਹੁਲ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਆਉਣਗੇ ਕੇ. ਸੀ. ਵੇਣੂਗੋਪਾਲ, ਪਾਰਟੀ ਲੀਡਰਾਂ ਨਾਲ ਕਰਨਗੇ ਮੀਟਿੰਗਾਂ ਦੀਪਕ ਬਾਲੀ ਦੇ ਹੱਥ ਆਈ ਜਲੰਧਰ ਕੈਂਟ ਦੀ ਕਮਾਨ, ‘ਆਪ’ ਨੇ ਸੌਂਪੀ ਹਲਕਾ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਖੇਡਾਂ ਵਤਨ ਪੰਜਾਬ ਦੀਆਂ-2026 – ਜਲੰਧਰ ’ਚ ਟੇਬਲ ਟੈਨਿਸ, ਵਾਲੀਬਾਲ ਤੇ ਚੈੱਸ ਦੇ ਮੁਕਾਬਲੇ ਜਾਰੀ – ਟੇਬਲ ਟੈਨਿਸ ਅੰਡਰ-14 ਲੜਕੀਆਂ ਦੇ ਮੁਕਾਬਲੇ ’ਚ ਲੁਧਿਆਣਾ ਦੀ ਟੀਮ ਨੇ ਮਾਰੀ ਬਾਜ਼ੀ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸਚਰ ਤੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਖੇਡਾਂ ਵਤਨ ਪੰਜਾਬ ਦੀਆਂ: ਜਲੰਧਰ ਦੀ ਹਰਨਾਜ਼ ਕੌਰ ਨੇ ਰੋਲਰ ਸਕੇਟਿੰਗ ਵਿੱਚ ਜਿੱਤੇ ਸੋਨ ਤੇ ਚਾਂਦੀ ਦੇ ਤਮਗੇ ਸਮ੍ਰਿਤੀ ਮੰਧਾਨਾ ਬਣੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਨਵੀਂ ਕਪਤਾਨ, ਹਰਮਨਪ੍ਰੀਤ ਕੌਰ ਦੀ ਲਈ ਥਾਂ

ਬਠਿੰਡਾ ਕੋਰਟ ‘ਚ ਨਹੀਂ ਪੇਸ਼ ਹੋਈ ਕੰਗਨਾ ਰਣੌਤ, ਕਿਸਾਨ ਅੰਦੋਲਨ ਦੌਰਾਨ ਵਿਵਾਦਿਤ ਟਿੱਪਣੀ ਦਾ ਮਾਮਲਾ

ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਸਬੰਧਤ ਮਾਣਹਾਨੀ ਮਾਮਲੇ ਦੀ ਸੁਣਵਾਈ ਸੋਮਵਾਰ (5 ਜਨਵਰੀ) ਨੂੰ ਪੰਜਾਬ ਦੀ ਬਠਿੰਡਾ ਅਦਾਲਤ ਵਿੱਚ ਹੋਈ। ਹਾਲਾਂਕਿ, ਅਦਾਕਾਰਾ ਪੇਸ਼ ਨਹੀਂ ਹੋਈ। ਕੰਗਨਾ ਦੀ ਗੈਰ ਹਾਜ਼ਰੀ ਕਾਰਨ ਕਾਰਵਾਈ ਪੂਰੀ ਨਹੀਂ ਹੋ ਸਕੀ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 15 ਜਨਵਰੀ ਨੂੰ ਹੋਵੇਗੀ। ਅਦਾਕਾਰਾ […]

ਸਰਬਜੀਤ ਕੌਰ ਉਰਫ ਨੂਰ ਹੁਸੈਨ ਪਾਕਿਸਤਾਨ ‘ਚ ਗ੍ਰਿਫ਼ਤਾਰ ! ਪਹਿਲੀ ਤਸਵੀਰ ਆਈ ਸਾਹਮਣੇ

ਭਾਰਤ ਤੋਂ ਪਾਕਿਸਤਾਨ ਸਿੱਖ ਜੱਥੇ ਨਾਲ ਯਾਤਰਾ ‘ਤੇ ਗਈ ਪੰਜਾਬੀ ਮਹਿਲਾ ਸਰਬਜੀਤ ਕੌਰ ਉਰਫ ਨੂਰ ਹੁਸੈਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਹਿਲਾ ਦੀ ਗ੍ਰਿਫਤਾਰੀ ਦੇ ਦੌਰਾਨ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਉਸਦੇ ਪਾਕਿਸਤਾਨੀ ਪਤੀ, ਨਾਸਿਰ ਹੁਸੈਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸਰਬਜੀਤ ਨੂੰ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ […]

AAP ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਜਨਮਦਿਨ ਮੌਕੇ ਪੰਜਾਬ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ ਨੇ ਆਪਣੇ ਪੁੱਤਰ ਸਮੇਤ ਦਿੱਲੀ ਸਥਿਤ ਰਿਹਾਇਸ਼ ‘ਤੇ ਕੇਕ ਕੱਟ ਕੇ ਦਿੱਤੀਆਂ ਵਧਾਈਆਂ

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਜਨਮਦਿਨ ਮੌਕੇ ਪੰਜਾਬ ਸਰਕਾਰ ਦੇ ਟੂਰਿਜ਼ਮ ਸਲਾਹਕਾਰ ਦੀਪਕ ਬਾਲੀ ਨੇ ਆਪਣੇ ਪੁੱਤਰ ਸਮੇਤ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਕੇਕ ਕੱਟਿਆ। ਇਸ ਮੌਕੇ ਖੁਸ਼ਗਵਾਰ ਮਾਹੌਲ ਰਿਹਾ ਅਤੇ ਦੀਪਕ ਬਾਲੀ ਨੇ ਮਨੀਸ਼ ਸਿਸੋਦੀਆ ਨੂੰ ਜਨਮਦਿਨ ਦੀਆਂ ਵਧਾਈਆਂ ਦਿੰਦਿਆਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ […]

ਡੋਨਾਲਡ ਟਰੰਪ ਦਾ ਭਾਰਤ ਨੂੰ ਇਕ ਹੋਰ ਵੱਡਾ ਝਟਕਾ! ਫਿਰ ਤੋਂ ਟੈਰਿਫ ਵਧਾਉਣ ਦੀ ਦਿੱਤੀ ਧਮਕੀ

ਡੋਨਾਲਡ ਟਰੰਪ ਦਾ ਭਾਰਤ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ। ਟਰੰਪ ਵੱਲੋਂ ਭਾਰਤ ਨੂੰ ਫਿਰ ਤੋਂ ਟੈਰਿਫ ਵਧਾਉਣ ਦੀ ਧਮਕੀ ਦਿੱਤੀ ਗਈ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੇ ਰੂਸ ਤੋਂ ਤੇਲ ਆਯਾਤ ਘੱਟ ਕਰਨ ਨੂੰ ਲੈ ਕੇ ਬਿਆਨ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਭਾਰਤ ਨੇ ਇਹ ਫੈਸਲਾ ਉਨ੍ਹਾਂ ਨੂੰ ਖੁਸ਼ […]

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਮੰਤਰੀ ਤਰੁਣਪ੍ਰੀਤ ਸੌਂਦ, ਕਿਹਾ- “ਅਸੀਂ ਜਥੇਦਾਰ ਵੱਲੋਂ ਦਿੱਤੇ ਸੁਝਾਅ ਨੂੰ ਸਿਰ ਮੱਥੇ ਪ੍ਰਵਾਨ ਕਰਦੇ ਹਾਂ”

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅੱਜ (5 ਜਨਵਰੀ) ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਹੈਰੀਟੇਜ ਸਟਰੀਟ ਤੋਂ ਨੰਗੇ ਪੈਰੀਂ ਤੁਰਦੇ ਹੋਏ “ਸਤਿਨਾਮ ਵਾਹਿਗੁਰੂ” ਦਾ ਜਾਪ ਕਰਦੇ ਹੋਏ ਅਕਾਲ ਤਖ਼ਤ ਸਾਹਿਬ ਪਹੁੰਚੇ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਫੋਟੋ ਵਿਵਾਦ ਬਾਰੇ ਸਪੱਸ਼ਟੀਕਰਨ ਦਿੱਤਾ। ਤਰਨਪ੍ਰੀਤ ਸਿੰਘ ਸੌਂਦ […]

ਸਿਟੀ ਚੁਣੋ

Follow Us