ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ ……ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ ਵੀ ਕੀਤਾ ਜਾਗਰੂਕ
ਜਲੰਧਰ, 6 ਜਨਵਰੀ: ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ/ਬੱਚੀ ਭੀਖ ਮੰਗਦੇ ਨਹੀਂ ਪਾਏ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ…