ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ ……ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ ਵੀ ਕੀਤਾ ਜਾਗਰੂਕ

ਜਲੰਧਰ, 6 ਜਨਵਰੀ: ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਸ਼ਹਿਰ ਦੀਆਂ ਵੱਖ ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਕੋਈ ਵੀ ਬੱਚਾ/ਬੱਚੀ ਭੀਖ ਮੰਗਦੇ ਨਹੀਂ ਪਾਏ ਗਏ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ […]
ਏਸ਼ਿਆਈ ਖੇਡਾਂ ’ਚ ਸੋਨ ਤਗ਼ਮਾ ਜਿੱਤਣ ਦਾ ਟੀਚਾ: ਸਵਿਤਾ

ਭਾਰਤੀ ਮਹਿਲਾ ਹਾਕੀ ਟੀਮ ਦੀ ਸਾਬਕਾ ਕਪਤਾਨ ਅਤੇ ਗੋਲਕੀਪਰ ਸਵਿਤਾ ਪੂਨੀਆ ਨੇ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਦਾ ਟੀਚਾ ਮਿੱਥਿਆ ਹੈ। ਉਸ ਦਾ ਮਕਸਦ ਟੀਮ ਨੂੰ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਸਿੱਧਾ ਕੁਆਲੀਫਾਈ ਕਰਵਾ ਕੇ ਆਪਣੇ ਸ਼ਾਨਦਾਰ ਕਰੀਅਰ ਨੂੰ ਅਲਵਿਦਾ ਆਖਣਾ ਹੈ। ਸਵਿਤਾ ਨੇ ਸਪੱਸ਼ਟ ਕੀਤਾ ਕਿ ਉਹ […]
🎉 ਦਿਲਜੀਤ ਦੋਸਾਂਝ ਦਾ ਜਨਮਦਿਨ: ਪੰਜਾਬੀ ਸੰਗੀਤ ਤੇ ਸਿਨੇਮਾ ਦੇ ਗਲੋਬਲ ਸਟਾਰ ਨੂੰ ਮਿਲ ਰਹੀਆਂ ਨੇ ਵਧਾਈਆਂ

ਪੰਜਾਬੀ ਸੰਗੀਤ ਅਤੇ ਸਿਨੇਮਾ ਦੇ ਗਲੋਬਲ ਸਟਾਰ ਦਿਲਜੀਤ ਦੋਸਾਂਝ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿੱਚ ਬੈਠੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਦਿਲਜੀਤ ਦੋਸਾਂਝ ਨੇ ਆਪਣੀ ਮਿਹਨਤ, ਸਾਦਗੀ ਅਤੇ ਟੈਲੰਟ ਨਾਲ ਪੰਜਾਬੀ ਸੰਗੀਤ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਹਿਚਾਣ ਦਿਵਾਈ […]
ਨਾਨਕੇ ਘਰ ਛੁੱਟੀਆਂ ਕੱਟਣ ਆਏ 8 ਸਾਲਾ ਮਾਸੂਮ ਨਾਲ ਵਾਪਰਿਆ ਭਾਣਾ, ਪਤੰਗ ਉਡਾਉਂਦੇ ਸਮੇਂ ਗਈ ਜਾਨ

ਫਿਰੋਜ਼ਪੁਰ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਆਪਣੇ ਨਾਨਕੇ ਘਰ ਆਏ 8 ਸਾਲ ਦੇ ਮਾਸੂਮ ਨਾਲ ਅਜਿਹਾ ਮੰਦਭਾਗਾ ਭਾਣਾ ਵਾਪਰਿਆ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ। ਨਾਨਕੇ ਘਰ ਪਤੰਗ ਉਡਾਉਂਦੇ ਸਮੇਂ ਬੱਚੇ ਦੀ ਅਚਾਨਕ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਜਾਨ ਗਈ ਹੈ। […]
‘ਯੁੱਧ ਨਸ਼ਿਆਂ ਵਿਰੁੱਧ’ ; ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਾ ਛੱਡਕੇ ਪੈਰਾਂ ਸਿਰ ਖੜ੍ਹੇ ਹੋਏ 8 ਵਿਅਕਤੀ . 7 ਨੌਜਵਾਨਾਂ ਨੇ ਹਾਸਲ ਕੀਤੀ ਪਲੇਸਮੈਂਟ, ਇਕ ਨੇ ਸ਼ੁਰੂ ਕੀਤਾ ਸਵੈ-ਰੋਜ਼ਗਾਰ

ਜਲੰਧਰ, 5 ਜਨਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ, ਜਿਸ ਸਦਕਾ ਨਸ਼ਾ ਮੁਕਤ ਵਿਅਕਤੀ ਨਾ ਸਿਰਫ਼ ਸਿਹਤਮੰਦ ਜੀਵਨ ਸ਼ੈਲੀ ਵੱਲ ਵਾਪਸੀ ਕਰ ਰਹੇ ਹਨ, ਸਗੋਂ ਸਮਾਜ ਦੀ ਮੁੱਖ ਧਾਰਾ […]