ਬੱਚਿਆਂ ਨੂੰ ਲੱਗੀਆਂ ਮੌਜਾਂ! ਪੰਜਾਬ ਦੇ ਸਾਰੇ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ
ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ। ਇਹ ਫੈਸਲਾ ਸੂਬੇ ਵਿਚ ਵਧਦੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ ਬੱਚਿਆਂ ਅਤ ਸਟਾਫ…