CCPA ਵੱਲੋਂ ਬਜਟ ਸੈਸ਼ਨ ਲਈ ਤਾਰੀਖਾਂ ਪ੍ਰਸਤਾਵਿਤ: 28 ਜਨਵਰੀ ਤੋਂ ਸੈਸ਼ਨ, 1 ਫਰਵਰੀ ਨੂੰ ਬਜਟ
ਕੇਂਦਰ 1 ਫਰਵਰੀ ਨੂੰ ਆਮ ਬਜਟ ਪੇਸ਼ ਕਰ ਸਕਦੀ ਹੈ। ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ ਹੋਈ। ਬੈਠਕ ਵਿਚ ਸੰਸਦ ਦੇ ਆਗਾਮੀ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਪ੍ਰਸਤਾਵ ਰੱਖਿਆ ਗਿਆ। ਸਿਆਸੀ ਮਾਮਲਿਆਂ ‘ਤੇ ਕੈਬਨਿਟ ਕਮੇਟੀ ਨੇ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ 28 ਜਨਵਰੀ ਤੋਂ ਕਰਨ ਤੇ 1 ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਕਰਨ…