ਕੈਨੇਡਾ ਨੇ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਲਗਾਈ ਪਾਬੰਦੀ, ਪ੍ਰਵਾਸੀਆਂ ਲਈ ਨਵੀਂ ਚੁਣੌਤੀ
ਕੈਨੇਡਾ ਸਰਕਾਰ ਨੇ ਇਕ ਹੋਰ ਵੱਡਾ ਅਤੇ ਸਖ਼ਤ ਫਰਮਾਨ ਜਾਰੀ ਕੀਤਾ ਹੈ, ਜਿਸ ਨਾਲ ਦੇਸ਼ ‘ਚ ਰਹਿੰਦੇ ਪ੍ਰਵਾਸੀਆਂ ਨੂੰ ਵੱਡਾ ਝਟਕਾ ਲੱਗਿਆ ਹੈ। ਨਵੇਂ ਫੈਸਲੇ ਅਨੁਸਾਰ ਹੁਣ ਕੈਨੇਡਾ ਵਿੱਚ ਵੱਸਦੇ ਪ੍ਰਵਾਸੀ ਆਪਣੇ ਮਾਪਿਆਂ ਨੂੰ ਸਪਾਂਸਰ ਕਰਕੇ ਨਹੀਂ ਬੁਲਾ ਸਕਣਗੇ। ਸਰਕਾਰ ਵੱਲੋਂ ਬਜ਼ੁਰਗਾਂ ਦੇ ਸਪਾਂਸਰ ਵੀਜ਼ਿਆਂ ‘ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਸਾਲ 2026 ਲਈ…