ਪੰਜਾਬ ‘ਚ ਠੰਢ ਦਾ ਕਹਿਰ, ਘਣੀ ਧੁੰਦ ਤੇ ਸੀਤ ਲਹਿਰ ਨੇ ਵਧਾਈ ਮੁਸ਼ਕਲ
ਪੰਜਾਬ ਵਿੱਚ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਬੱਦਲਾਂ ਦੇ ਸਾਫ਼ ਹੋਣ ਤੋਂ ਬਾਅਦ, ਸੂਬੇ ਦੇ ਤਾਪਮਾਨ ਵਿੱਚ ਅਚਾਨਕ ਕਾਫ਼ੀ ਗਿਰਾਵਟ ਆਈ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ 2.2 ਡਿਗਰੀ ਘੱਟ ਗਿਆ ਹੈ। ਹੁਸ਼ਿਆਰਪੁਰ ਵਿੱਚ ਸੂਬੇ ਦਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ। ਠੰਢ ਵਧਣ ਨਾਲ ਧੁੰਦ ਦਾ ਅਸਰ ਵੀ ਸੂਬੇ ਵਿਚ…