ਅੰਮ੍ਰਿਤਸਰ ‘ਚ AAP ਵਿਧਾਇਕ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ, ਹਸਪਤਾਲ ‘ਚ ਲਿਆ ਆਖਰੀ ਸਾਹ
ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਮੁਤਾਬਕ ਗੁਪਤਾ ਜਿਗਰ ਅਤੇ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦੀ ਹਾਲਤ ਪਿਛਲੇ ਕਈ ਦਿਨਾਂ ਤੋਂ ਨਾਜ਼ੁਕ ਸੀ…