ਲੜਕੀਆਂ ਤੇ ਮਹਿਲਾਵਾਂ ਲਈ ਵਿਸ਼ੇਸ਼ ਰੋਜ਼ਗਾਰ ਮੇਲਾ ਅਤੇ ਸਵੈ ਰੋਜ਼ਗਾਰ ਕੈਂਪ 20 ਜਨਵਰੀ ਨੂੰ
ਜਲੰਧਰ, 18 ਜਨਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜਲੰਧਰ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਦੀ ਅਗਵਾਈ ਹੇਠ 20 ਜਨਵਰੀ 2026 ਨੂੰ ਸਵੇਰੇ 9 ਵਜੇ ਤੋਂ ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ ਵਿਸ਼ੇਸ਼ ਰੋਜ਼ਗਾਰ ਮੇਲਾ ਅਤੇ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੇਲੇ ਦੀਆਂ…