ਭਾਰਤ–ਨਿਊਜ਼ੀਲੈਂਡ ਟੀ-20 ਸੀਰੀਜ਼ ਦੀ ਸ਼ੁਰੂਆਤ ਅੱਜ, ਨਾਗਪੁਰ ਦੇ ਵਿਦਰਭ ਗਰਾਊਂਡ ‘ਚ ਹੋਵੇਗਾ ਪਹਿਲਾ ਮੈਚ
ਭਾਰਤੀ ਕ੍ਰਿਕਟ ਟੀਮ ਅੱਜ ਬੁੱਧਵਾਰ ਨੂੰ ਸਾਲ ਦਾ ਆਪਣਾ ਪਹਿਲਾ ਟੀ-20 ਮੈਚ ਖੇਡੇਗੀ। ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਇੰਡੀਆ ਨਾਗਪੁਰ ਦੇ ਵਿਦਰਭ ਕ੍ਰਿਕਟ ਗਰਾਊਂਡ ‘ਤੇ ਨਿਊਜ਼ੀਲੈਂਡ ਨਾਲ ਭਿੜੇਗੀ। ਇਹ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਪੰਜ ਮੈਚਾਂ ਦੀ ਟੀ-20 ਲੜੀ ਭਾਰਤ ਦੀ ਵਿਸ਼ਵ ਕੱਪ ਦੀਆਂ ਤਿਆਰੀਆਂ ਦੀ ਆਖਰੀ ਪ੍ਰੀਖਿਆ ਵਜੋਂ ਵੀ ਕੰਮ ਕਰੇਗੀ, ਕਿਉਂਕਿ…