ਪੰਜਾਬ ਸਰਕਾਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ : ਮੋਹਿੰਦਰ ਭਗਤ
ਜਲੰਧਰ, 21 ਜਨਵਰੀ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵੱਖ-ਵੱਖ ਧਾਰਮਿਕ ਸੰਗਠਨਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਸ਼ੋਭਾ ਯਾਤਰਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅੱਜ ਇਥੇ ਸਤਿਗੁਰੂ ਰਵਿਦਾਸ ਧਾਮ ਵਿਖੇ ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ,…