ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ, ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
ਜਲੰਧਰ, 24 ਜਨਵਰੀ : ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਉਪਰੰਤ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ…