ਲੋਕਤੰਤਰ ਦੀ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦਾ ਸੱਦਾ …… 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ, ਨਵੇਂ ਬਣੇ ਵੋਟਰਾਂ ਨੂੰ ਐਪਿਕ ਕਾਰਡ ਵੰਡੇ
ਜਲੰਧਰ, 25 ਜਨਵਰੀ : ਲੋਕਤੰਤਰ ਦੀ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਲਈ ਵਧੀਕ ਡਿਪਟੀ ਕਮਿਸ਼ਨਰ (ਜ)-ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਨੇ ਅੱਜ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਸਮਝਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਵਿਖੇ 16ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ…