ਮਹਾਰਾਸ਼ਟਰ ਦੇ ਡਿਪਟੀ CM ਦੇ ਜਹਾਜ਼ ਨਾਲ ਹਾਦਸਾ, ਅਜੀਤ ਪਵਾਰ ਸਮੇਤ 5 ਲੋਕਾਂ ਦੀ ਮੌਤ
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦਾ ਜਹਾਜ਼ ਬੁੱਧਵਾਰ ਨੂੰ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਬਾਰਾਮਤੀ ਵਿੱਚ ਲੈਂਡਿੰਗ ਕਰਦੇ ਸਮੇਂ ਵਾਪਰਿਆ। ਘਟਨਾ ਵਾਲੀ ਥਾਂ ਤੋਂ ਪ੍ਰਾਪਤ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਤੋਂ ਪਤਾ ਲੱਗ ਰਿਹਾ ਹੈ ਕਿ ਹਾਦਸਾ ਇੱਕ ਖੇਤ ਵਿੱਚ ਵਾਪਰਿਆ ਜਹਾਜ਼ ਵਿੱਚੋਂ…