ਪੰਜਾਬ ਦੇ 15 ਜ਼ਿਲ੍ਹਿਆਂ ‘ਚ ਯੈਲੋ ਅਲਰਟ, ਸੰਘਣੀ ਧੁੰਦ ਤੇ ਤੇਜ਼ ਹਵਾਵਾਂ ਦੀ ਚੇਤਾਵਨੀ
ਪੰਜਾਬ ਵਿਚ ਅਲਰਟ ਜਾਰੀ ਹੋ ਚੁੱਕਾ ਹੈ। ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਭਵਿੱਖਬਾਣੀ ਕੀਤੀ ਗਈ ਹੈ। 15 ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਕਈ ਥਾਵਾਂ ‘ਤੇ ਸੰਘਣੀ ਧੁੰਦ ਪਈ ਹੈ ਤੇ ਉਥੇ ਹੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਪੰਜਾਬ ਤੇ ਚੰਡੀਗੜ੍ਹ ਵਿਚ ਸਵੇਰੇ ਤੇ ਸ਼ਾਮ ਨੂੰ ਸੰਘਣੀ ਧੁੰਦ ਰਹੇਗੀ। ਚੰਡੀਗੜ੍ਹ…