ਡਿਪਟੀ ਕਮਿਸ਼ਨਰ ਵੱਲੋਂ ਡਰੱਗ ਹਾਟਸਪੋਟਸ ’ਚ ਨਸ਼ਿਆਂ ਖਿਲਾਫ਼ ਵਿਆਪਕ ਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼
ਜਲੰਧਰ, 9 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਉਪ ਮੰਡਲ ਮੈਜਿਸਟ੍ਰੇਟਸ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਡਰੱਗ ਹਾਟਸਪੋਟਸ ਵਿੱਚ ਨਸ਼ਿਆਂ ਖਿਲਾਫ਼ ਵਿਆਪਕ ਤੇ ਪ੍ਰਭਾਵਸ਼ਾਲੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਥੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ)…