ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧਰ ਪਹੁੰਚੇ, ਲੋਕ ਮਿਲਣੀ ਦੌਰਾਨ ਸ਼ਿਕਾਇਤਾਂ ਦਾ ਮੌਕੇ ‘ਤੇ ਨਿਪਟਾਰਾ

ਜਲੰਧਰ, 12 ਫਰਵਰੀ ਆਮ ਲੋਕਾਂ ਨਾਲ ਸਿੱਧੇ ਰਾਬਤਾ ਕਾਇਮ ਕਰਨ ਸਬੰਧੀ ਆਪਣੀਆਂ ਸਰਗਰਮੀਆਂ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਆਪਣੇ ਆਪਣੇ ਨਿਵਾਸ ਸਥਾਨ ‘ਤੇ ਲੋਕ ਮਿਲਣੀ ਪ੍ਰੋਗਰਾਮ ਰੱਖ ਕੇ ਇਥੋਂ ਦੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਇਸ ਪਹਿਲਕਦਮੀ ਨੂੰ […]
ਮੋਹਾਲੀ ‘ਚ ‘ਰਾਇਜ਼ਿੰਗ ਪੰਜਾਬ ਸਮਿੱਟ’ ਦਾ ਸ਼ਾਨਦਾਰ ਆਯੋਜਨ, ਸੀਜੀਸੀ ਯੂਨੀਵਰਸਿਟੀ ਬਣੀ ਮੰਚ

ਮੋਹਾਲੀ: ਪੰਜਾਬ ਦੇ ਵਿਕਾਸ ਨੂੰ ਰਫ਼ਤਾਰ ਦੇਣ ਅਤੇ ਵੱਖ-ਵੱਖ ਖੇਤਰਾਂ ਵਿੱਚ ਸਾਂਝੀ ਵਿਚਾਰ-ਵਟਾਂਦਰੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ‘ਰਾਇਜ਼ਿੰਗ ਪੰਜਾਬ ਸਮਿੱਟ’ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਦੁਬਈ ਇੰਟਰਨੈਸ਼ਨਲ ਬਿਜ਼ਨਸ ਵੱਲੋਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਿੱਖਿਆ, ਖੇਤੀਬਾੜੀ, ਖੇਡਾਂ, ਰਾਜਨੀਤੀ, ਧਰਮ ਅਤੇ ਸਿਹਤ ਸਮੇਤ ਕਈ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖਸੀਅਤਾਂ […]