ਡਿਪਟੀ ਕਮਿਸ਼ਨਰ ਵੱਲੋਂ ਉੱਚ ਪੱਧਰੀ ਮੀਟਿੰਗ ; ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਦਿੱਤੇ ਨਿਰਦੇਸ਼
ਜਲੰਧਰ, 25 ਫਰਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਉੱਚ ਪੱਧਰੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਉਦਯੋਗਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਦਯੋਗਾਂ ਨੂੰ ਪਹਿਲ ਦੇ ਅਧਾਰ ‘ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ…