ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ ਪਹੁੰਚਿਆ ਭਾਰਤ , ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ
ਭਾਰਤੀ ਟੀਮ ਨੇ ਐਤਵਾਰ ਨੂੰ ਸੁਪਰ 8 ਮੈਚ ਵਿੱਚ ਵੈਸਟਇੰਡੀਜ਼ ਖਿਲਾਫ 5 ਵਿਕਟਾਂ ਨਾਲ ਇਤਿਹਾਸਕ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਭਾਰਤ ਨੇ ਟੀ-20 ਵਿਸ਼ਵ ਕੱਪ 2026 ਦੇ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕਰ ਲਈ। ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਆਪਣੀ ਸਭ ਤੋਂ ਵੱਡੀ ਰਨਚੇਜ ਕਰਦੇ ਹੋਏ ਜਿੱਤ ਹਾਸਲ ਕੀਤੀ। ਵੈਸਟਇੰਡੀਜ਼ ਨੇ…