ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਵੱਲੋਂ ਪੁਲਿਸ ਲਾਈਨ ਕਮਿਸ਼ਨਰੇਟ ਜਲੰਧਰ ਵਿਖੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਜਲੰਧਰ, 5 ਮਾਰਚ : ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰ ਡਿਵੀਜ਼ਨ (ਸੀਏਡੀ) ਅਤੇ ਮਹਿਲਾ ਕਾਰਜ, ਪੰਜਾਬ ਗੁਰਪ੍ਰੀਤ ਕੌਰ ਦਿਓ ਨੇ ਕਮਿਸ਼ਨਰੇਟ, ਜਲੰਧਰ ਅਧੀਨ ਪੁਲਿਸ ਲਾਈਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਮਿਸ਼ਨਰ ਪੁਲਿਸ ਜਲੰਧਰ ਧਨਪ੍ਰੀਤ ਕੌਰ ਸਮੇਤ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਡਿਪਟੀ ਕਮਿਸ਼ਨਰ ਪੁਲਿਸ ਮਨਪ੍ਰੀਤ ਸਿੰਘ ਢਿੱਲੋਂ ਅਤੇ ਹੋਰ ਜੀ.ਓ ਅਫ਼ਸਰ ਅਤੇ ਮੁੱਖ ਅਫ਼ਸਰਾਂ ਨੇ…