ਇੰਗਲੈਂਡ ‘ਤੇ ਜਿੱਤ ਨਾਲ ਭਾਰਤ T-20 ਵਿਸ਼ਵ ਕੱਪ ਦੇ ਫਾਈਨਲ ‘ਚ, ਨਿਊਜ਼ੀਲੈਂਡ ਨਾਲ ਹੋਵੇਗੀ ਭਿੜੰਤ
ਸੰਜੂ ਸੈਮਸਨ ਦੀ ਧਮਾਕੇਦਾਰ ਬੱਲੇਬਾਜ਼ੀ ਅਤੇ ਭਾਰਤੀ ਗੇਂਦਬਾਜ਼ਾਂ ਦੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਦੀ ਬਦੌਲਤ ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ 2026 ਦੇ ਸੈਮੀਫਾਈਨਲ ਵਿੱਚ ਇੰਗਲੈਂਡ ਨੂੰ 7 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਵੀਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਇਸ ਰੋਮਾਂਚਕ ਮੁਕਾਬਲੇ ਵਿੱਚ ਇੰਗਲੈਂਡ ਨੇ ਟੌਸ ਜਿੱਤ ਕੇ…