ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਰਜਿ:) ਦੇ ਪ੍ਰਧਾਨ ਬਣੇ ਰਾਜੇਸ਼ ਥਾਪਾ ।
ਫੋਟੋਗ੍ਰਾਫਰਾਂ ਦੀ ਸਭ ਤੋਂ ਪੁਰਾਣੀ ਅਤੇ ਮਾਣਮੱਤੀ ਸੰਸਥਾ ‘ਜਲੰਧਰ ਪ੍ਰੋਫੈਸ਼ਨਲ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਰਜਿ:)’ ਦੀ ਵਿਸ਼ੇਸ਼ ਮੀਟਿੰਗ 537 ਨਿਉ ਜਵਾਹਰ ਨਗਰ ਦਫ਼ਤਰ ਵਿਖੇ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਰਾਜੇਸ਼ ਥਾਪਾ ਨੂੰ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਸਮੂਹ ਮੈਂਬਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਉਹਨਾਂ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ…