ਸੋਨੀਆ ਗਾਂਧੀ ਦੀ ਤਬੀਅਤ ਖਰਾਬ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਦਾਖਲ
ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ, ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਅਤੇ ਉਨ੍ਹਾਂ ਦੇ ਪੁਰਾਣੇ ਬ੍ਰੌਨਕਾਇਲ ਅਸਥਮਾ ਦੇ ਵਿਗੜਨ ਕਾਰਨ ਹਸਪਤਾਲ ਲਿਆਂਦਾ ਗਿਆ ਸੀ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਮੌਜੂਦ ਹਨ। ਡਾਕਟਰਾਂ ਦੀ ਇੱਕ…