2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਜਲੰਧਰ, 10 ਅਪ੍ਰੈਲ : 2018 ਬੈਚ ਦੇ ਆਈ.ਏ.ਐਸ. ਅਧਿਕਾਰੀ ਵਰਜੀਤ ਵਾਲੀਆ ਨੇ ਸ਼ੁੱਕਰਵਾਰ ਸਵੇਰੇ ਜਲੰਧਰ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚਾਰਜ ਸੰਭਾਲਣ ਤੋਂ ਪਹਿਲਾਂ, ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ…