ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 1,18,410 ਮੀਟ੍ਰਿਕ ਟਨ ਕਣਕ ਪਹੁੰਚੀ, 99,049 ਮੀਟ੍ਰਿਕ ਟਨ ਦੀ ਹੋਈ ਖਰੀਦ
ਜਲੰਧਰ, 20 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 1,18,410 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 99,049 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 37,104 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 26,695…