ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਜਲੰਧਰ, 21 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖ਼ਰੀਦ ਉਪਰੰਤ ਅਨਾਜ ਮੰਡੀਆਂ ’ਚੋਂ…