ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਲੰਧਰ ਪ੍ਰਸ਼ਾਸਨ ਚੌਕਸ
ਜਲੰਧਰ, 23 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਲਈ ਜਲੰਧਰ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਅਹਿਮ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸਬ ਡਵੀਜ਼ਨ ਪੱਧਰ ’ਤੇ ਟਾਸਕ ਫੋਰਸ ਗਠਿਤ ਕਰਨ ਦੇ…