ਡੇਅਰੀ ਕਿਸਾਨਾਂ ਲਈ ਵੱਡੀ ਰਾਹਤ: ਮਿਲਕਫੈਡ ਪੰਜਾਬ ਨੇ ਦੁੱਧ ਦੀ ਖਰੀਦ ਕੀਮਤ ਵਧਾਈ, 1 ਮਈ ਤੋਂ ਨਵੇਂ ਰੇਟ ਲਾਗੂ
ਪੰਜਾਬ ਸਰਕਾਰ ਅਤੇ ਮਿਲਕਫੈੱਡ ਪੰਜਾਬ ਨੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਿਲਕਫੈੱਡ (ਬ੍ਰਾਂਡ ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਖਰੀਦ ਮੁੱਲ ਵਿੱਚ ਵਾਧੇ ਦਾ ਐਲਾਨ ਕੀਤਾ ਹੈ, ਜੋ ਕਿ 1 ਮਈ, 2026 ਤੋਂ ਲਾਗੂ ਹੋਵੇਗਾ। ਇਸ ਫੈਸਲੇ ਨਾਲ ਦੁੱਧ ਖਰੀਦ ਮੁੱਲ ਵਿੱਚ 20 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ…