ਜਨਗਣਨਾ-2027 ; ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰ ਨੇ ਕਰਵਾਈ ਸਵੈ-ਗਣਨਾ ਦੀ ਸ਼ੁਰੂਆਤ
ਜਲੰਧਰ, 29 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 14 ਮਈ ਤੱਕ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਖੁਦ ਆਨਲਾਈਨ ਪੋਰਟਲ ’ਤੇ ਜਾ ਕੇ ਵੇਰਵੇ ਭਰੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ, ਜਿਸ ਰਾਹੀਂ…