ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ
ਜਲੰਧਰ, 7 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ…