ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ – ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਤੇ ਹੋਰ ਸਮਾਜਿਕ ਪ੍ਰੋਗਰਾਮਾਂ ’ਚ ਪਬਲਿਕ ਵੱਲੋਂ ਹਥਿਆਰ ਲੈ ਕੇ ਜਾਣ ’ਤੇ ਰੋਕ
ਜਲੰਧਰ, 12 ਮਈ : ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ…