ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਬਾਲਾ ਜੀ ਦੀ ਚੌਂਕੀ ‘ਚ ਟੇਕਿਆ ਮੱਥਾ
ਜਲੰਧਰ, 14 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਸਾਈਂ ਦਾਸ ਸਕੂਲ ਦੀ ਗਰਾਊਂਡ ਵਿਖੇ ਬਾਲਾ ਜੀ ਦੀ ਚੌਂਕੀ ਵਿੱਚ ਮੱਥਾ ਟੇਕਿਆ। ਸ਼੍ਰੀ ਭਗਤ ਅਤੇ ਸ਼੍ਰੀ ਬਾਲੀ ਨੇ ਭਾਈਚਾਰਕ ਸਾਂਝ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ…