ਜਲੰਧਰ ਦੀ 8 ਸਾਲਾ ਹਰਨਾਜ਼ ਕੌਰ ਕੋਹਲੀ ਨੇ ਇੰਡੀਆ ਬੁੱਕ ਆਫ ਰਿਕਾਰਡਸ ਵਿੱਚ ਬਣਾਇਆ ਨਵਾਂ ਰਿਕਾਰਡ
ਜਲੰਧਰ ਦੀ ਹੋਣਹਾਰ ਬੇਟੀ ਹਰਨਾਜ਼ ਕੌਰ ਕੋਹਲੀ ਨੇ ਸਿਰਫ਼ 8 ਸਾਲ ਦੀ ਉਮਰ ਵਿੱਚ ਵੱਡੀ ਉਪਲਬਧੀ ਹਾਸਲ ਕਰਕੇ ਸ਼ਹਿਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਹਰਨਾਜ਼ ਕੌਰ ਕੋਹਲੀ ਨੇ ਰਾਡ ਨਾਲ ਲਟਕਦੇ ਹੋਏ ਸਭ ਤੋਂ ਵੱਧ ਹੂਲਾ ਹੂਪ ਕਰਕੇ India Book of Records ਵਿੱਚ ਆਪਣਾ ਨਾਮ ਦਰਜ ਕਰਵਾਇਆ ਹੈ। ਹਰਨਾਜ਼ ਕੌਰ ਕੋਹਲੀ Innocent Hearts…