ਜਲੰਧਰ ਦੀ ਨੰਨੀ ਹੋਣਹਾਰ ਹਰਨਾਜ਼ ਕੌਰ ਕੋਹਲੀ ਦੀ ਉਪਲਬਧੀ ‘ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਸ਼ੁਭਕਾਮਨਾਵਾਂ
ਜਲੰਧਰ ਦੀ ਹੋਣਹਾਰ ਬੇਟੀ ਹਰਨਾਜ਼ ਕੌਰ ਕੋਹਲੀ ਨੇ ਛੋਟੀ ਉਮਰ ਵਿੱਚ India Book of Records ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸ਼ਹਿਰ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ‘ਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੱਲੋਂ ਹਰਨਾਜ਼ ਕੌਰ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਸਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਸੁਸ਼ੀਲ…