SGPC ਵੱਲੋਂ ਇੰਡੀਆ ਬੁੱਕ ਆਫ ਰਿਕਾਰਡਜ਼ ਹੋਲਡਰ 8 ਸਾਲਾ ਹਰਨਾਜ਼ ਕੌਰ ਕੋਹਲੀ ਦਾ ਵਿਸ਼ੇਸ਼ ਸਨਮਾਨ
ਜਲੰਧਰ ਦੀ ਹੋਣਹਾਰ ਬੇਟੀ ਹਰਨਾਜ਼ ਕੌਰ ਕੋਹਲੀ ਨੂੰ ਉਸਦੀ ਵਿਲੱਖਣ ਉਪਲਬਧੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਹਰਨਾਜ਼ ਕੌਰ ਕੋਹਲੀ ਨੂੰ ਇੰਡੀਆ ਬੁੱਕ ਆਫ ਰਿਕਾਰਡਜ਼ ਵਿੱਚ ਨਾਮ ਦਰਜ ਕਰਵਾਉਣ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਦਿੱਤਾ ਗਿਆ। ਸਿਰਫ਼ 8 ਸਾਲ ਦੀ ਉਮਰ ਵਿੱਚ ਆਪਣੀ ਮਿਹਨਤ ਅਤੇ ਹੁਨਰ ਨਾਲ ਨਾਮ ਕਮਾਉਣ ਵਾਲੀ ਹਰਨਾਜ਼ ਕੌਰ…