ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਬਣੇ ਸਤਿੰਦਰ ਸਿੰਘ
ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਸ਼ਾਸਨਿਕ ਫੇਰਬਦਲ ਤਹਿਤ ਸਤਿੰਦਰ ਸਿੰਘ ਨੂੰ ਜਲੰਧਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਜਲੰਧਰ ਪੁਲਿਸ ਕਮਿਸ਼ਨਰੇਟ ਵਿੱਚ ਨਵੀਂ ਕਾਰਗੁਜ਼ਾਰੀ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੀ ਉਮੀਦ ਜਤਾਈ ਜਾ ਰਹੀ ਹੈ। ਸਤਿੰਦਰ ਸਿੰਘ ਇਸ ਤੋਂ ਪਹਿਲਾਂ ਡੀ.ਆਈ.ਜੀ. ਲੁਧਿਆਣਾ ਰੇਂਜ ਦੇ ਤੌਰ ’ਤੇ ਆਪਣੀਆਂ ਸੇਵਾਵਾਂ…