ਜਲੰਧਰ ਦੇ ਮੇਅਰ ਵਨੀਤ ਧੀਰ ਦਾ ਵਿਸ਼ੇਸ਼ ਨਿਰੀਖਣ ਦੌਰਾ, ਸੜਕਾਂ ਤੇ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ
ਜਲੰਧਰ: ਸ਼ਹਿਰ ਦੇ ਮੇਅਰ ਵਨੀਤ ਧੀਰ ਨੇ ਅੱਜ ਪੂਰੇ ਸ਼ਹਿਰ ਵਿੱਚ ਵਿਸ਼ੇਸ਼ ਨਿਰੀਖਣ ਮੁਹਿੰਮ ਚਲਾਈ। ਇਸ ਦੌਰਾਨ ਸੜਕਾਂ, ਸਫ਼ਾਈ ਪ੍ਰਬੰਧਾਂ ਅਤੇ ਵੱਖ-ਵੱਖ ਜਨਤਕ ਸਹੂਲਤਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ ਗਿਆ। ਮੇਅਰ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਦਿਆਂ ਵਿਕਾਸ ਕਾਰਜਾਂ ਅਤੇ ਨਾਗਰਿਕ ਸਹੂਲਤਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਣ ਕੀਤਾ। ਨਿਰੀਖਣ ਦੌਰਾਨ ਜਿੱਥੇ ਵੀ ਕਿਸੇ…