‘ਦੁਨੀਆ ਭਰ ‘ਚ ਅਸਥਿਰਤਾ, ਫਿਰ ਵੀ ਭਾਰਤ ਪੂਰੇ ਭਰੋਸੇ ਨਾਲ ਅੱਗੇ ਵਧ ਰਿਹਾ’ ਨੀਤੀ ਆਯੋਗ ਦੀ ਬੈਠਕ ‘ਚ ਬੋਲੇ PM ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 11ਵੀਂ ਬੈਠਕ ਦੀ ਅਗਵਾਈ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਅਸਥਿਰਤਾ ਦੇ ਦੌਰ ਤੋਂ ਲੰਘ ਰਹੀ ਹੈ ਉਦੋਂ ਵੀ ਭਾਰਤ ਪੂਰੇ ਆਤਮਵਿਸ਼ਵਾਸ ਤੇ ਪੱਕੇ ਇਰਾਦੇ ਦੇ ਨਾਲ ਵਿਕਾਸ ਦੇ ਰਸਤੇ ‘ਤੇ ਅੱਗੇ ਵਧ ਰਿਹਾ ਹੈ। ਪੀਐੱਮ ਮੋਦੀ ਨੇ ਜ਼ੋਰ ਦੇ ਕੇ…