ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਕਲਾਕ ਟਾਵਰ ਦੇ ਨਵੀਨੀਕਰਨ ਦਾ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਚੰਨੀ ਵੱਲੋਂ ਉਦਘਾਟਨ
ਜਲੰਧਰ, 16 ਜੂਨ: ਪੰਜਾਬ ਪ੍ਰੈੱਸ ਕਲੱਬ ਜਲੰਧਰ ਦੇ ਇਤਿਹਾਸਕ ਕਲਾਕ ਟਾਵਰ ਦੇ ਨਵੀਨੀਕਰਨ ਦਾ ਉਦਘਾਟਨ ਅੱਜ ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਰਸਮੀ ਤੌਰ ‘ਤੇ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਮਨਵੀਰ ਸਿੰਘ, ਪ੍ਰੋ.ਚਾਂਸਲਰ ਸ੍ਰੀ ਹਰਪ੍ਰੀਤ ਸਿੰਘ ਤੇ ਅਜੇ ਚੱਢਾ ਸਾਬਕਾ ਪ੍ਰਧਾਨ ਗੀਤਾ ਮੰਦਿਰ ਮਾਡਲ ਟਾਊਨ ਵੀ ਵਿਸ਼ੇਸ਼ ਤੌਰ ‘ਤੇ…