ਵਧੀਕ ਡਿਪਟੀ ਕਮਿਸ਼ਨਰ ਨੇ ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜਲੰਧਰ, 24 ਜੂਨ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ.ਪੀ. ਨੇ ਅੱਜ 28 ਜੂਨ ਤੋਂ ਸ਼ੁਰੂ ਹੋਣ ਵਾਲੀ ਤਿੰਨ ਦਿਨਾ ਇਮਊਨਾਈਜ਼ੇਸ਼ਨ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਅਧੀਨ ਹਰੇਕ ਬੱਚੇ ਨੂੰ ਕਵਰ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਕੋਈ ਵੀ ਬੱਚਾ…