ਜਲੰਧਰ ਦੇ ਮੇਅਰ ਵਨੀਤ ਧੀਰ ਦੀ ਮਾਤਾ ਸ੍ਰੀਮਤੀ ਆਸ਼ਾ ਧੀਰ ਦਾ ਦਿਹਾਂਤ, 6 ਜੁਲਾਈ ਨੂੰ ਹੋਵੇਗੀ ਰਸਮ ਕ੍ਰਿਆ
ਜਲੰਧਰ, 3 ਜੁਲਾਈ: ਜਲੰਧਰ ਦੇ ਮੇਅਰ ਵਨੀਤ ਧੀਰ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਆਸ਼ਾ ਧੀਰ ਦੇ ਦਿਹਾਂਤ ਨਾਲ ਸ਼ਹਿਰ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ 24 ਜੂਨ 2026 ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਦਿੱਤਾ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਸਮ ਕ੍ਰਿਆ ਸੋਮਵਾਰ, 6 ਜੁਲਾਈ 2026 ਨੂੰ ਦੁਪਹਿਰ 1:00 ਵਜੇ ਤੋਂ 2:00…