ਪ੍ਰਤਾਪ ਬਾਜਵਾ ਨਾਲ ਮੁਲਾਕਾਤ ਮਗਰੋਂ ਭੁਪੇਸ਼ ਬਘੇਲ ਦਾ ਵੱਡਾ ਬਿਆਨ, ਕਿਹਾ– ‘ਮੈਂ ਸਾਰਿਆਂ ਨੂੰ ਮਿਲਾਂਗਾ’
ਚੰਡੀਗੜ੍ਹ: ਪੰਜਾਬ ਵਿੱਚ ਚੱਲ ਰਹੀ ਸਿਆਸੀ ਹਲਚਲ ਦਰਮਿਆਨ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਵੱਡਾ ਬਿਆਨ ਦਿੱਤਾ ਹੈ। ਭੁਪੇਸ਼ ਬਘੇਲ ਨੇ ਕਿਹਾ ਕਿ ਉਹ ਪੰਜਾਬ ਕਾਂਗਰਸ ਦੇ ਸਾਰੇ…