‘ਆਪ’ ਆਗੂ ਮੁਨੀਸ਼ ਸਿਸੋਦੀਆ ਨੇ ਨਾਰੀ ਨਿਕੇਤਨ ਦਾ ਕੀਤਾ ਦੌਰਾ, ਬੱਚਿਆਂ ਨਾਲ ਕੀਤੀ ਗੱਲਬਾਤ–ਟਰੱਸਟ ਦੇ ਜਨਰਲ ਸਕੱਤਰ ਗੁਰਜੋਤ ਕੌਰ ਤੇ ਟਰੱਸਟੀ ਸੀਮਾ ਚੋਪੜਾ ਨੇ ਕੀਤਾ ਸਵਾਗਤ
ਜਲੰਧਰ, 9 ਜੁਲਾਈ – ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮੁਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਨਾਰੀ ਨਿਕੇਤਨ ਦਾ ਦੌਰਾ ਕੀਤਾ। ਸੰਸਥਾ ’ਚ ਪੁੱਜਣ ’ਤੇ ਉਨ੍ਹਾਂ ਦਾ ਸਵਾਗਤ ਨਾਰੀ ਨਿਰਕੇਤ ਟਰੱਸਟ ਦੇ ਜਨਰਲ ਸਕੱਤਰ ਗੁਰਜੋਤ ਕੌਰ ਤੇ ਟਰੱਸਟੀ ਸੀਮਾ ਚੋਪੜਾ ਵਲੋਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਾਰੀ ਨਿਕੇਤਨ…